ਲੂਕਾ ਦੀ ਇੰਜੀਲ 1:68 - ਪੰਜਾਬੀ ਮੌਜੂਦਾ ਤਰਜਮਾ68 “ਧੰਨ ਹੈ ਪ੍ਰਭੂ, ਇਸਰਾਏਲ ਦੇ ਪਰਮੇਸ਼ਵਰ, ਕਿਉਂਕਿ ਉਹਨਾਂ ਨੇ ਆਪਣੀ ਪ੍ਰਜਾ ਦੀ ਸੁਧ ਲਈ ਅਤੇ ਉਹਨਾਂ ਨੂੰ ਅਜ਼ਾਦ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)68 ਮੁਬਾਰਕ ਹੈ ਪ੍ਰਭੁ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਨਿਸਤਾਰਾ ਦਿੱਤਾ ਹੈ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ, Viz kapitolaਪਵਿੱਤਰ ਬਾਈਬਲ (Revised Common Language North American Edition)68 “ਇਸਰਾਏਲ ਦੇ ਪਰਮੇਸ਼ਰ ਦੀ ਮਹਿਮਾ ਕਰੋ । ਕਿਉਂਕਿ ਉਹਨਾਂ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ, ਅਤੇ ਉਹਨਾਂ ਨੂੰ ਮੁਕਤੀ ਦਿੱਤੀ ਹੈ । Viz kapitolaPunjabi Standard Bible68 ਧੰਨ ਹੈ ਇਸਰਾਏਲ ਦਾ ਪ੍ਰਭੂ ਪਰਮੇਸ਼ਰ, ਕਿਉਂਕਿ ਉਸ ਨੇ ਆਪਣੇ ਲੋਕਾਂ ਦੀ ਸੁੱਧ ਲਈ ਅਤੇ ਛੁਟਕਾਰਾ ਦਿੱਤਾ। Viz kapitolaਪਵਿੱਤਰ ਬਾਈਬਲ68 “ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ। Viz kapitola |