ਲੂਕਾ ਦੀ ਇੰਜੀਲ 1:70 - ਪੰਜਾਬੀ ਮੌਜੂਦਾ ਤਰਜਮਾ70 (ਜਿਵੇਂ ਉਹਨਾਂ ਨੇ ਪ੍ਰਾਚੀਨ ਕਾਲ ਦੇ ਆਪਣੇ ਪਵਿੱਤਰ ਨਬੀਆਂ ਦੁਆਰਾ ਜ਼ਾਹਰ ਕੀਤਾ), Viz kapitolaਪਵਿੱਤਰ ਬਾਈਬਲ O.V. Bible (BSI)70 ਜਿਵੇਂ ਉਸ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜ਼ਬਾਨੀ ਮੁੱਢੋਂ ਆਖਿਆ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)70 ਉਹਨਾਂ ਨੇ ਸ੍ਰਿਸ਼ਟੀ ਦੇ ਸ਼ੁਰੂ ਤੋਂ ਹੀ ਆਪਣੇ ਨਬੀਆਂ ਦੇ ਰਾਹੀਂ ਇਹ ਕਿਹਾ ਸੀ, Viz kapitolaPunjabi Standard Bible70 -ਜਿਵੇਂ ਉਸ ਨੇ ਅਰੰਭ ਤੋਂ ਆਪਣੇ ਪਵਿੱਤਰ ਨਬੀਆਂ ਰਾਹੀਂ ਕਿਹਾ- Viz kapitolaਪਵਿੱਤਰ ਬਾਈਬਲ70 ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ। Viz kapitola |