Online Bible

- Reklamy -




ਲੂਕਾ ਦੀ ਇੰਜੀਲ 1:71 - ਪੰਜਾਬੀ ਮੌਜੂਦਾ ਤਰਜਮਾ

71 ਸਾਡੇ ਦੁਸ਼ਮਣਾਂ ਤੋਂ ਮੁਕਤੀ, ਅਤੇ ਉਹਨਾਂ ਸਾਰਿਆਂ ਦੇ ਹੱਥੋਂ ਜੋ ਸਾਨੂੰ ਨਫ਼ਰਤ ਕਰਦੇ ਹਨ

Viz kapitola kopírovat

ਪਵਿੱਤਰ ਬਾਈਬਲ O.V. Bible (BSI)

71 ਭਈ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਕਿੜ ਰੱਖਦੇ ਹਨ ਛੁਟਕਾਰਾ ਦੇਵੇ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

71 ਉਹ ਸਾਡੇ ਵੈਰੀਆਂ ਤੋਂ ਸਾਨੂੰ ਬਚਾਉਣਗੇ ਅਤੇ ਨਫ਼ਰਤ ਕਰਨ ਵਾਲਿਆਂ ਤੋਂ ਸਾਨੂੰ ਛੁਟਕਾਰਾ ਦੇਣਗੇ ।

Viz kapitola kopírovat

Punjabi Standard Bible

71 ਅਰਥਾਤ ਸਾਨੂੰ ਸਾਡੇ ਵੈਰੀਆਂ ਅਤੇ ਸਭ ਨਫ਼ਰਤ ਕਰਨ ਵਾਲਿਆਂ ਦੇ ਹੱਥੋਂ ਛੁਟਕਾਰਾ ਦਿੱਤਾ

Viz kapitola kopírovat

ਪਵਿੱਤਰ ਬਾਈਬਲ

71 ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ।

Viz kapitola kopírovat




ਲੂਕਾ ਦੀ ਇੰਜੀਲ 1:71

Následuj nás:

Reklamy


Reklamy