ਲੂਕਾ ਦੀ ਇੰਜੀਲ 1:72 - ਪੰਜਾਬੀ ਮੌਜੂਦਾ ਤਰਜਮਾ72 ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ; Viz kapitolaਪਵਿੱਤਰ ਬਾਈਬਲ O.V. Bible (BSI)72 ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, Viz kapitolaਪਵਿੱਤਰ ਬਾਈਬਲ (Revised Common Language North American Edition)72 ਉਹ ਸਾਡੇ ਪੁਰਖਿਆਂ ਉੱਤੇ ਦਇਆ ਕਰਨਗੇ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਣਗੇ । Viz kapitolaPunjabi Standard Bible72 ਅਤੇ ਸਾਡੇ ਪੁਰਖਿਆਂ 'ਤੇ ਦਇਆ ਕੀਤੀ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਿਆ Viz kapitolaਪਵਿੱਤਰ ਬਾਈਬਲ72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ। Viz kapitola |