ਲੂਕਾ ਦੀ ਇੰਜੀਲ 1:77 - ਪੰਜਾਬੀ ਮੌਜੂਦਾ ਤਰਜਮਾ77 ਤੁਸੀਂ ਪਰਮੇਸ਼ਵਰ ਦੀ ਪ੍ਰਜਾ ਨੂੰ ਉਹਨਾਂ ਦੇ ਪਾਪਾਂ ਦੀ ਮਾਫ਼ੀ ਦੇ ਦੁਆਰਾ ਮੁਕਤੀ ਦਾ ਗਿਆਨ ਦੇਵੋਗੇ। Viz kapitolaਪਵਿੱਤਰ ਬਾਈਬਲ O.V. Bible (BSI)77 ਭਈ ਉਹ ਦੀ ਪਰਜਾ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ, Viz kapitolaਪਵਿੱਤਰ ਬਾਈਬਲ (Revised Common Language North American Edition)77 ਤੂੰ ਪ੍ਰਭੂ ਦੇ ਲੋਕਾਂ ਨੂੰ ਪਾਪ ਦੀ ਮਾਫ਼ੀ ਅਤੇ ਮੁਕਤੀ ਦੀ ਸਿੱਖਿਆ ਦੇਵੇਂਗਾ Viz kapitolaPunjabi Standard Bible77 ਕਿ ਉਸ ਦੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਮਾਫ਼ੀ ਦੁਆਰਾ ਮੁਕਤੀ ਦਾ ਗਿਆਨ ਦੇਵੇਂ Viz kapitolaਪਵਿੱਤਰ ਬਾਈਬਲ77 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ ਦੀ ਮਾਫ਼ੀ ਰਾਹੀਂ ਬਚਾਏ ਜਾਣਗੇ। Viz kapitola |