ਲੂਕਾ ਦੀ ਇੰਜੀਲ 1:80 - ਪੰਜਾਬੀ ਮੌਜੂਦਾ ਤਰਜਮਾ80 ਬਾਲਕ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣ ਗਿਆ। ਇਸਰਾਏਲ ਦੇ ਸਾਹਮਣੇ ਜਨਤਕ ਤੌਰ ਤੇ ਪ੍ਰਗਟ ਹੋਣ ਤੋਂ ਪਹਿਲਾਂ ਉਹ ਉਜਾੜ ਵਿੱਚ ਨਿਵਾਸ ਕਰਦਾ ਰਿਹਾ। Viz kapitolaਪਵਿੱਤਰ ਬਾਈਬਲ O.V. Bible (BSI)80 ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ80 ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ। Viz kapitolaਪਵਿੱਤਰ ਬਾਈਬਲ (Revised Common Language North American Edition)80 ਉਹ ਬੱਚਾ ਸਰੀਰਕ ਅਤੇ ਆਤਮਿਕ ਤੌਰ ਤੇ ਵੱਧਦਾ ਗਿਆ । ਉਹ ਇਸਰਾਏਲ ਦੇ ਲੋਕਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਉਜਾੜ ਵਿੱਚ ਰਿਹਾ । Viz kapitolaPunjabi Standard Bible80 ਉਹ ਬਾਲਕ ਵਧਦਾ ਅਤੇ ਆਤਮਾ ਵਿੱਚ ਤਕੜਾ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਪਰਗਟ ਹੋਣ ਦੇ ਦਿਨ ਤੱਕ ਉਜਾੜ ਵਿੱਚ ਰਿਹਾ। Viz kapitolaਪਵਿੱਤਰ ਬਾਈਬਲ80 ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ। Viz kapitola |