ਮੱਤੀਯਾਹ 1:12 - ਪੰਜਾਬੀ ਮੌਜੂਦਾ ਤਰਜਮਾ12 ਬਾਬੇਲ ਪੁੱਜਣ ਦੇ ਬਾਅਦ: ਯਖੋਨਿਆ ਤੋਂ ਸਲਾਥਿਏਲ ਪੈਦਾ ਹੋਇਆ, ਸਲਾਥਿਏਲ ਤੋਂ ਜ਼ੇਰੋਬਾਬੇਲ, Viz kapitolaਪਵਿੱਤਰ ਬਾਈਬਲ O.V. Bible (BSI)12 ਬਾਬੁਲ ਨੂੰ ਉੱਠ ਜਾਣ ਤੋਂ ਪਿੱਛੇ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)12 ਬਾਬਲ ਵਿੱਚ ਬੰਦੀ ਬਣਾ ਕੇ ਲੈ ਜਾਣ ਦੇ ਬਾਅਦ, ਯਕਾਨਯਾਹ ਸ਼ਅਲਤੀਏਲ ਦਾ, ਸ਼ਅਲਤੀਏਲ ਜ਼ਰੁੱਬਾਬਲ ਦਾ, Viz kapitolaPunjabi Standard Bible12 ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਪੈਦਾ ਹੋਇਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ12 ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ। Viz kapitola |