ਮੱਤੀਯਾਹ 1:13 - ਪੰਜਾਬੀ ਮੌਜੂਦਾ ਤਰਜਮਾ13 ਜ਼ੇਰੋਬਾਬੇਲ ਤੋਂ ਅਬੀਹੂਦ, ਅਬੀਹੂਦ ਤੋਂ ਏਲਿਆਕਿਮ, ਏਲਿਆਕਿਮ ਤੋਂ ਆਜੋਰ, Viz kapitolaਪਵਿੱਤਰ ਬਾਈਬਲ O.V. Bible (BSI)13 ਅਤੇ ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)13 ਜ਼ਰੁੱਬਾਬਲ ਅਬੀਹੂਦ ਦਾ, ਅਬੀਹੂਦ ਅਲਯਾਕੀਮ ਦਾ ਅਤੇ ਅਲਯਾਕੀਮ ਅੱਜ਼ੋਰ ਦਾ ਪਿਤਾ ਸੀ । Viz kapitolaPunjabi Standard Bible13 ਜ਼ਰੁੱਬਾਬਲ ਤੋਂ ਅਬੀਹੂਦ ਪੈਦਾ ਹੋਇਆ, ਅਬੀਹੂਦ ਤੋਂ ਅਲਯਾਕੀਮ ਪੈਦਾ ਹੋਇਆ ਅਤੇ ਅਲਯਾਕੀਮ ਤੋਂ ਅੱਜ਼ੋਰ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ13 ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। ਅਬੀਹੂਦ ਅਲਯਾਕੀਮ ਦਾ ਪਿਤਾ ਸੀ। ਅਲਯਾਕੀਮ ਅੱਜ਼ੋਰ ਦਾ ਪਿਤਾ ਸੀ। Viz kapitola |