ਮੱਤੀਯਾਹ 1:2 - ਪੰਜਾਬੀ ਮੌਜੂਦਾ ਤਰਜਮਾ2 ਅਬਰਾਹਾਮ ਤੋਂ ਇਸਹਾਕ, ਇਸਹਾਕ ਤੋਂ ਯਾਕੋਬ, ਯਾਕੋਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ, Viz kapitolaਪਵਿੱਤਰ ਬਾਈਬਲ O.V. Bible (BSI)2 ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। Viz kapitolaਪਵਿੱਤਰ ਬਾਈਬਲ (Revised Common Language North American Edition)2 ਅਬਰਾਹਾਮ ਇਸਹਾਕ ਦਾ ਪਿਤਾ ਸੀ । ਇਸਹਾਕ ਯਾਕੂਬ ਦਾ ਪਿਤਾ ਅਤੇ ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ । Viz kapitolaPunjabi Standard Bible2 ਅਬਰਾਹਾਮ ਤੋਂ ਇਸਹਾਕ ਪੈਦਾ ਹੋਇਆ, ਇਸਹਾਕ ਤੋਂ ਯਾਕੂਬ ਪੈਦਾ ਹੋਇਆ ਅਤੇ ਯਾਕੂਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ, Viz kapitolaਪਵਿੱਤਰ ਬਾਈਬਲ2 ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ। Viz kapitola |