ਮੱਤੀਯਾਹ 1:25 - ਪੰਜਾਬੀ ਮੌਜੂਦਾ ਤਰਜਮਾ25 ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹਨਾਂ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ। Viz kapitolaਪਵਿੱਤਰ ਬਾਈਬਲ O.V. Bible (BSI)25 ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ। Viz kapitolaਪਵਿੱਤਰ ਬਾਈਬਲ (Revised Common Language North American Edition)25 ਉਸ ਨੇ ਉਸ ਸਮੇਂ ਤੱਕ ਜਦੋਂ ਤੱਕ ਕਿ ਮਰਿਯਮ ਨੇ ਪੁੱਤਰ ਨੂੰ ਜਨਮ ਨਾ ਦਿੱਤਾ, ਉਸ ਨਾਲ ਸੰਗ ਨਾ ਕੀਤਾ । ਉਸ ਨੇ ਪੁੱਤਰ ਦਾ ਨਾਮ ਯਿਸੂ ਰੱਖਿਆ । Viz kapitolaPunjabi Standard Bible25 ਪਰ ਉਹ ਉਦੋਂ ਤੱਕ ਉਸ ਦੇ ਕੋਲ ਨਾ ਗਿਆ ਜਦੋਂ ਤੱਕ ਉਸ ਨੇ ਪੁੱਤਰ ਨੂੰ ਜਨਮ ਨਾ ਦਿੱਤਾ; ਯੂਸੁਫ਼ ਨੇ ਉਸ ਦਾ ਨਾਮ ਯਿਸੂ ਰੱਖਿਆ। Viz kapitolaਪਵਿੱਤਰ ਬਾਈਬਲ25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ। Viz kapitola |