Online Bible

- Reklamy -




ਮੱਤੀਯਾਹ 1:3 - ਪੰਜਾਬੀ ਮੌਜੂਦਾ ਤਰਜਮਾ

3 ਯਹੂਦਾਹ ਤੋਂ ਫ਼ਾਰੇਸ ਅਤੇ ਜ਼ਾਰਾਹ ਤਾਮਾਰ ਦੀ ਕੁੱਖੋਂ ਪੈਦਾ ਹੋਇਆ, ਫ਼ਾਰੇਸ ਹੇਜ਼ਰੋਨ ਦਾ ਪਿਤਾ ਸੀ, ਅਤੇ ਹੇਜ਼ਰੋਨ ਹਾਰਾਮ ਦਾ ਪਿਤਾ ਸੀ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਯਹੂਦਾਹ ਫ਼ਰਸ਼ ਅਤੇ ਜ਼ਰਾ ਦਾ ਪਿਤਾ ਸੀ ਜਿਹਨਾਂ ਦੀ ਮਾਂ ਤਾਮਾਰ ਸੀ । ਫ਼ਰਸ ਹਸਰੋਨ ਦਾ ਅਤੇ ਹਸਰੋਨ ਰਾਮ ਦਾ ਪਿਤਾ ਸੀ ।

Viz kapitola kopírovat

Punjabi Standard Bible

3 ਯਹੂਦਾਹ ਤੋਂ ਤਾਮਾਰ ਦੀ ਕੁੱਖੋਂ ਫ਼ਰਸ ਅਤੇ ਜ਼ਰਾ ਪੈਦਾ ਹੋਏੇ, ਫ਼ਰਸ ਤੋਂ ਹਸਰੋਨ ਪੈਦਾ ਹੋਇਆ ਅਤੇ ਹਸਰੋਨ ਤੋਂ ਰਾਮ ਪੈਦਾ ਹੋਇਆ,

Viz kapitola kopírovat

ਪਵਿੱਤਰ ਬਾਈਬਲ

3 ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ।

Viz kapitola kopírovat




ਮੱਤੀਯਾਹ 1:3

Následuj nás:

Reklamy


Reklamy