ਮੱਤੀਯਾਹ 1:7 - ਪੰਜਾਬੀ ਮੌਜੂਦਾ ਤਰਜਮਾ7 ਸ਼ਲੋਮੋਨ ਤੋਂ ਰੋਬੋਆਮ, ਰੋਬੋਆਮ ਤੋਂ ਅਬੀਯਾਹ, ਅਬੀਯਾਹ ਤੋਂ ਆਸਾਫ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)7 ਸੁਲੇਮਾਨ ਰਹਬੁਆਮ ਦਾ, ਰਹਬੁਆਮ ਅਬੀਯਾਹ ਦਾ, ਅਤੇ ਅਬੀਯਾਹ ਆਸਾ ਦਾ ਪਿਤਾ ਸੀ । Viz kapitolaPunjabi Standard Bible7 ਸੁਲੇਮਾਨ ਤੋਂ ਰਹਬੁਆਮ ਪੈਦਾ ਹੋਇਆ, ਰਹਬੁਆਮ ਤੋਂ ਅਬੀਯਾਹ ਪੈਦਾ ਹੋਇਆ ਅਤੇ ਅਬੀਯਾਹ ਤੋਂ ਆਸਾ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ7 ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ। Viz kapitola |