ਮਰਕੁਸ ਦੀ ਇੰਜੀਲ 1:10 - ਪੰਜਾਬੀ ਮੌਜੂਦਾ ਤਰਜਮਾ10 ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਸੀ ਉੱਤਰਦਾ ਹੋਇਆ ਵੇਖਿਆ। Viz kapitolaਪਵਿੱਤਰ ਬਾਈਬਲ O.V. Bible (BSI)10 ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। Viz kapitolaਪਵਿੱਤਰ ਬਾਈਬਲ (Revised Common Language North American Edition)10 ਜਦੋਂ ਯਿਸੂ ਪਾਣੀ ਵਿੱਚੋਂ ਬਾਹਰ ਆਏ ਤਾਂ ਉਸੇ ਸਮੇਂ ਉਹਨਾਂ ਨੇ ਅਕਾਸ਼ ਨੂੰ ਖੁੱਲ੍ਹਦੇ ਦੇਖਿਆ ਅਤੇ ਪਵਿੱਤਰ ਆਤਮਾ ਨੂੰ ਘੁੱਗੀ ਦੇ ਵਾਂਗ ਆਪਣੇ ਉੱਤੇ ਉੱਤਰਦੇ ਦੇਖਿਆ, Viz kapitolaPunjabi Standard Bible10 ਅਤੇ ਪਾਣੀ ਵਿੱਚੋਂ ਉਤਾਂਹ ਆਉਂਦਿਆਂ ਹੀ ਉਸ ਨੇ ਅਕਾਸ਼ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ ਕਬੂਤਰ ਵਾਂਗ ਆਪਣੇ ਉੱਤੇ ਉੱਤਰਦੇ ਵੇਖਿਆ। Viz kapitolaਪਵਿੱਤਰ ਬਾਈਬਲ10 ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ। Viz kapitola |