ਮਰਕੁਸ ਦੀ ਇੰਜੀਲ 1:11 - ਪੰਜਾਬੀ ਮੌਜੂਦਾ ਤਰਜਮਾ11 ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।” Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਇੱਕ ਸੁਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)11 ਅਤੇ ਅਸਮਾਨ ਤੋਂ ਇੱਕ ਆਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਖ਼ੁਸ਼ ਹਾਂ ।” Viz kapitolaPunjabi Standard Bible11 ਤਦ ਅਕਾਸ਼ ਤੋਂ ਇੱਕ ਅਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਬਹੁਤ ਪ੍ਰਸੰਨ ਹਾਂ।” Viz kapitolaਪਵਿੱਤਰ ਬਾਈਬਲ11 ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।” Viz kapitola |