ਮਰਕੁਸ ਦੀ ਇੰਜੀਲ 1:13 - ਪੰਜਾਬੀ ਮੌਜੂਦਾ ਤਰਜਮਾ13 ਅਤੇ ਉਹ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸੀ, ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਜਾਵੇ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ, ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਨ ਲੱਗੇ। Viz kapitolaਪਵਿੱਤਰ ਬਾਈਬਲ O.V. Bible (BSI)13 ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। Viz kapitolaਪਵਿੱਤਰ ਬਾਈਬਲ (Revised Common Language North American Edition)13 ਅਤੇ ਉੱਥੇ ਉਹ ਚਾਲ੍ਹੀ ਦਿਨਾਂ ਤੱਕ ਰਹੇ । ਸ਼ੈਤਾਨ ਉਹਨਾਂ ਨੂੰ ਪਰਖਦਾ ਰਿਹਾ । ਯਿਸੂ ਜੰਗਲੀ ਜਾਨਵਰਾਂ ਦੇ ਵਿੱਚ ਰਹਿੰਦੇ ਸਨ ਅਤੇ ਸਵਰਗਦੂਤ ਉਹਨਾਂ ਦੀ ਸੇਵਾ ਕਰਦੇ ਸਨ । Viz kapitolaPunjabi Standard Bible13 ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਜਾੜ ਵਿੱਚ ਸ਼ੈਤਾਨ ਦੁਆਰਾ ਪਰਤਾਇਆ ਜਾਂਦਾ ਰਿਹਾ ਅਤੇ ਜੰਗਲੀ ਜੀਵਾਂ ਦੇ ਨਾਲ ਰਿਹਾ ਤੇ ਸਵਰਗਦੂਤ ਉਸ ਦੀ ਟਹਿਲ ਸੇਵਾ ਕਰਦੇ ਸਨ। Viz kapitolaਪਵਿੱਤਰ ਬਾਈਬਲ13 ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ। Viz kapitola |