ਮਰਕੁਸ ਦੀ ਇੰਜੀਲ 1:15 - ਪੰਜਾਬੀ ਮੌਜੂਦਾ ਤਰਜਮਾ15 “ਸਮਾਂ ਪੂਰਾ ਹੋਇਆ,” ਉਸ ਨੇ ਆਖਿਆ, “ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!” Viz kapitolaਪਵਿੱਤਰ ਬਾਈਬਲ O.V. Bible (BSI)15 ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ ਖਬਰੀ ਉੱਤੇ ਪਰਤੀਤ ਕਰੋ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ। Viz kapitolaਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਨੇ ਕਿਹਾ, “ਠੀਕ ਸਮਾਂ ਆ ਗਿਆ ਹੈ ਅਤੇ ਪਰਮੇਸ਼ਰ ਦਾ ਰਾਜ ਨੇੜੇ ਆ ਚੁੱਕਾ ਹੈ ! ਤੋਬਾ ਕਰੋ ਅਤੇ ਸ਼ੁਭ ਸਮਾਚਾਰ ਵਿੱਚ ਵਿਸ਼ਵਾਸ ਕਰੋ !” Viz kapitolaPunjabi Standard Bible15 ਅਤੇ ਕਿਹਾ,“ਸਮਾਂ ਪੂਰਾ ਹੋਇਆ ਅਤੇ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ; ਤੋਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ।” Viz kapitolaਪਵਿੱਤਰ ਬਾਈਬਲ15 “ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।” Viz kapitola |