ਮਰਕੁਸ ਦੀ ਇੰਜੀਲ 1:16 - ਪੰਜਾਬੀ ਮੌਜੂਦਾ ਤਰਜਮਾ16 ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਹਟਿਆ, ਤਾਂ ਉਸ ਨੇ ਸ਼ਿਮਓਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਵੇਖਿਆ, ਜੋ ਝੀਲ ਵਿੱਚ ਜਾਲ ਪਾ ਰਹੇ ਸਨ, ਕਿਉਂ ਜੋ ਉਹ ਮਛੇਰੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)16 ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਰ ਸ਼ਮਊਨ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਉਹ ਮਾਛੀ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)16 ਜਦੋਂ ਯਿਸੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਜਾ ਰਹੇ ਸਨ ਤਾਂ ਉਹਨਾਂ ਨੇ ਦੋ ਮਛੇਰਿਆਂ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਦੇਖਿਆ ਜਿਹੜੇ ਝੀਲ ਵਿੱਚ ਆਪਣੇ ਜਾਲ ਪਾ ਰਹੇ ਸਨ । Viz kapitolaPunjabi Standard Bible16 ਜਦੋਂ ਉਹ ਗਲੀਲ ਦੀ ਝੀਲ ਦੇ ਕਿਨਾਰੇ ਜਾ ਰਿਹਾ ਸੀ ਤਾਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦੇ ਵੇਖਿਆ ਕਿਉਂਕਿ ਉਹ ਮਛੇਰੇ ਸਨ। Viz kapitolaਪਵਿੱਤਰ ਬਾਈਬਲ16 ਗਲੀਲੀ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮੱਛੀਆਂ ਫ਼ੜਨ ਲਈ ਜਾਲ ਪਾਉਂਦਿਆਂ ਵੇਖਿਆ। Viz kapitola |