ਮਰਕੁਸ ਦੀ ਇੰਜੀਲ 1:18 - ਪੰਜਾਬੀ ਮੌਜੂਦਾ ਤਰਜਮਾ18 ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ। Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। Viz kapitolaਪਵਿੱਤਰ ਬਾਈਬਲ (Revised Common Language North American Edition)18 ਉਹ ਇਕਦਮ ਆਪਣੇ ਜਾਲਾਂ ਨੂੰ ਛੱਡ ਕੇ ਉਹਨਾਂ ਦੇ ਪਿੱਛੇ ਚੱਲ ਪਏ । Viz kapitolaPunjabi Standard Bible18 ਉਹ ਉਸੇ ਵੇਲੇ ਜਾਲ਼ ਛੱਡ ਕੇ ਉਸ ਦੇ ਪਿੱਛੇ ਚੱਲ ਪਏ। Viz kapitolaਪਵਿੱਤਰ ਬਾਈਬਲ18 ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ। Viz kapitola |