ਮਰਕੁਸ ਦੀ ਇੰਜੀਲ 1:19 - ਪੰਜਾਬੀ ਮੌਜੂਦਾ ਤਰਜਮਾ19 ਥੋੜ੍ਹੀ ਅੱਗੇ ਜਾਣ ਤੋਂ ਬਾਅਦ, ਉਸ ਨੇ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਕਿਸ਼ਤੀ ਵਿੱਚ ਵੇਖਿਆ। ਜੋ ਆਪਣੇ ਜਾਲਾਂ ਨੂੰ ਸਾਫ਼ ਕਰ ਰਹੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)19 ਅਰ ਥੋੜੀ ਦੂਰ ਅੱਗੇ ਵਧ ਕੇ ਉਹ ਨੇ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਜਾਲਾਂ ਨੂੰ ਸੁਧਾਰਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)19 ਉਹ ਥੋੜ੍ਹਾ ਅੱਗੇ ਵਧੇ ਤਾਂ ਉਹਨਾਂ ਨੇ ਦੋ ਭਰਾਵਾਂ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਪਿਤਾ ਜ਼ਬਦੀ ਦੇ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਠੀਕ ਕਰਦੇ ਦੇਖਿਆ । Viz kapitolaPunjabi Standard Bible19 ਫਿਰ ਥੋੜ੍ਹਾ ਅੱਗੇ ਜਾ ਕੇ ਉਸ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਕਿਸ਼ਤੀ ਵਿੱਚ ਜਾਲ਼ਾਂ ਨੂੰ ਸੁਧਾਰਦੇ ਵੇਖਿਆ। Viz kapitolaਪਵਿੱਤਰ ਬਾਈਬਲ19 ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ। Viz kapitola |