Online Bible

- Reklamy -




ਮਰਕੁਸ ਦੀ ਇੰਜੀਲ 1:2 - ਪੰਜਾਬੀ ਮੌਜੂਦਾ ਤਰਜਮਾ

2 ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ”

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਯਸਾਯਾਹ ਨਬੀ ਦੀ ਪੁਸਤਕ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਦੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ, ਜਿਹੜਾ ਤੇਰਾ ਰਾਹ ਤਿਆਰ ਕਰੇਗਾ ।

Viz kapitola kopírovat

Punjabi Standard Bible

2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ਵੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜਦਾ ਹਾਂ, ਜੋ ਤੇਰੇ ਰਾਹ ਨੂੰ ਤਿਆਰ ਕਰੇਗਾ।

Viz kapitola kopírovat

ਪਵਿੱਤਰ ਬਾਈਬਲ

2 ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”

Viz kapitola kopírovat




ਮਰਕੁਸ ਦੀ ਇੰਜੀਲ 1:2

Následuj nás:

Reklamy


Reklamy