ਮਰਕੁਸ ਦੀ ਇੰਜੀਲ 1:20 - ਪੰਜਾਬੀ ਮੌਜੂਦਾ ਤਰਜਮਾ20 ਯਿਸ਼ੂ ਨੇ ਉਹਨਾਂ ਨੂੰ ਉਸੇ ਵੇਲੇ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਦੇ ਨਾਲ ਕਿਸ਼ਤੀ ਵਿੱਚ ਹੀ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ। Viz kapitolaਪਵਿੱਤਰ ਬਾਈਬਲ O.V. Bible (BSI)20 ਅਰ ਝੱਟ ਉਸ ਨੇ ਉਨ੍ਹਾਂ ਨੂੰ ਸੱਦਿਆ ਅਤੇ ਓਹ ਆਪਣੇ ਪਿਓ ਜ਼ਬਦੀ ਨੂੰ ਕਾਮਿਆਂ ਸਣੇ ਬੇੜੀ ਵਿੱਚ ਛੱਡ ਕੇ ਉਹ ਦੇ ਮਗਰ ਤੁਰ ਪਏ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ। Viz kapitolaਪਵਿੱਤਰ ਬਾਈਬਲ (Revised Common Language North American Edition)20 ਯਿਸੂ ਨੇ ਉਸੇ ਸਮੇਂ ਉਹਨਾਂ ਨੂੰ ਵੀ ਆਪਣੇ ਪਿੱਛੇ ਚੱਲਣ ਦਾ ਸੱਦਾ ਦਿੱਤਾ । ਉਹ ਵੀ ਆਪਣੇ ਪਿਤਾ ਜ਼ਬਦੀ ਨੂੰ ਕਿਸ਼ਤੀ ਵਿੱਚ ਕਾਮਿਆਂ ਦੇ ਨਾਲ ਛੱਡ ਕੇ ਉਹਨਾਂ ਦੇ ਪਿੱਛੇ ਤੁਰ ਪਏ । Viz kapitolaPunjabi Standard Bible20 ਉਸ ਨੇ ਤੁਰੰਤ ਉਨ੍ਹਾਂ ਨੂੰ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਸਮੇਤ ਕਿਸ਼ਤੀ ਵਿੱਚ ਛੱਡ ਕੇ ਉਸ ਦੇ ਪਿੱਛੇ ਚੱਲ ਪਏ। Viz kapitolaਪਵਿੱਤਰ ਬਾਈਬਲ20 ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡ ਕੇ ਯਿਸੂ ਦੇ ਪਿੱਛੇ ਹੋ ਤੁਰੇ। Viz kapitola |