Online Bible

- Reklamy -




ਮਰਕੁਸ ਦੀ ਇੰਜੀਲ 1:21 - ਪੰਜਾਬੀ ਮੌਜੂਦਾ ਤਰਜਮਾ

21 ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਤਾਂ ਓਹ ਕਫ਼ਰਨਾਹੂਮ ਵਿੱਚ ਵੜੇ ਅਰ ਸਬਤ ਦੇ ਦਿਨ ਉਹ ਝੱਟ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਯਿਸੂ ਅਤੇ ਉਹਨਾਂ ਦੇ ਚੇਲੇ ਕਫ਼ਰਨਾਹੂਮ ਵਿੱਚ ਆਏ । ਫਿਰ ਸਬਤ ਦੇ ਦਿਨ ਯਿਸੂ ਪ੍ਰਾਰਥਨਾ ਘਰ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ ।

Viz kapitola kopírovat

Punjabi Standard Bible

21 ਫਿਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਸਭਾ-ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

Viz kapitola kopírovat

ਪਵਿੱਤਰ ਬਾਈਬਲ

21 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।

Viz kapitola kopírovat




ਮਰਕੁਸ ਦੀ ਇੰਜੀਲ 1:21

Následuj nás:

Reklamy


Reklamy