Online Bible

- Reklamy -




ਮਰਕੁਸ ਦੀ ਇੰਜੀਲ 1:22 - ਪੰਜਾਬੀ ਮੌਜੂਦਾ ਤਰਜਮਾ

22 ਲੋਕ ਉਸਦੀ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਯਿਸ਼ੂ ਉਹਨਾਂ ਨੂੰ ਉਪਦੇਸ਼ਕਾਂ ਵਾਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਅਤੇ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

22 ਲੋਕ ਉਹਨਾਂ ਦੀ ਸਿੱਖਿਆ ਨੂੰ ਸੁਣ ਕੇ ਬਹੁਤ ਹੈਰਾਨ ਹੋਏ ਕਿਉਂਕਿ ਉਹ ਵਿਵਸਥਾ ਦੇ ਸਿੱਖਿਅਕਾਂ ਵਾਂਗ ਨਹੀਂ ਸਗੋਂ ਪੂਰੇ ਅਧਿਕਾਰ ਨਾਲ ਸਿੱਖਿਆ ਦਿੰਦੇ ਸਨ ।

Viz kapitola kopírovat

Punjabi Standard Bible

22 ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਕਿਉਂਕਿ ਉਹ ਉਨ੍ਹਾਂ ਨੂੰ ਸ਼ਾਸਤਰੀਆਂ ਵਾਂਗ ਨਹੀਂ ਸਗੋਂ ਇਖ਼ਤਿਆਰ ਵਾਲੇ ਵਾਂਗ ਉਪਦੇਸ਼ ਦਿੰਦਾ ਸੀ।

Viz kapitola kopírovat

ਪਵਿੱਤਰ ਬਾਈਬਲ

22 ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।

Viz kapitola kopírovat




ਮਰਕੁਸ ਦੀ ਇੰਜੀਲ 1:22

Následuj nás:

Reklamy


Reklamy