Online Bible

- Reklamy -




ਮਰਕੁਸ ਦੀ ਇੰਜੀਲ 1:23 - ਪੰਜਾਬੀ ਮੌਜੂਦਾ ਤਰਜਮਾ

23 ਉਸੇ ਸਮੇਂ ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ, ਚੀਖਣ ਲੱਗਾ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

23 ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

23 ਉਸ ਸਮੇਂ ਉਹਨਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਅਸ਼ੁੱਧ ਆਤਮਾ ਸੀ । ਉਸ ਨੇ ਚੀਕ ਕੇ ਕਿਹਾ,

Viz kapitola kopírovat

Punjabi Standard Bible

23 ਉਸ ਸਮੇਂ ਉਨ੍ਹਾਂ ਦੇ ਸਭਾ-ਘਰ ਵਿੱਚ ਭ੍ਰਿਸ਼ਟ ਆਤਮਾ ਨਾਲ ਜਕੜਿਆ ਹੋਇਆ ਇੱਕ ਮਨੁੱਖ ਸੀ, ਉਹ ਇਹ ਕਹਿ ਕੇ ਚੀਕ ਉੱਠਿਆ,

Viz kapitola kopírovat

ਪਵਿੱਤਰ ਬਾਈਬਲ

23 ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,

Viz kapitola kopírovat




ਮਰਕੁਸ ਦੀ ਇੰਜੀਲ 1:23

Následuj nás:

Reklamy


Reklamy