ਮਰਕੁਸ ਦੀ ਇੰਜੀਲ 1:25 - ਪੰਜਾਬੀ ਮੌਜੂਦਾ ਤਰਜਮਾ25 “ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਬਾਹਰ ਨਿਕਲ ਜਾ!” Viz kapitolaਪਵਿੱਤਰ ਬਾਈਬਲ O.V. Bible (BSI)25 ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾਹ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! Viz kapitolaਪਵਿੱਤਰ ਬਾਈਬਲ (Revised Common Language North American Edition)25 ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਹੁਕਮ ਦਿੱਤਾ, “ਚੁੱਪ ਰਹਿ ਅਤੇ ਉਸ ਦੇ ਵਿੱਚੋਂ ਨਿੱਕਲ ਜਾ !” Viz kapitolaPunjabi Standard Bible25 ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ,“ਚੁੱਪ ਹੋ ਜਾ ਅਤੇ ਇਸ ਵਿੱਚੋਂ ਨਿੱਕਲ ਜਾ!” Viz kapitolaਪਵਿੱਤਰ ਬਾਈਬਲ25 ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!” Viz kapitola |