Online Bible

- Reklamy -




ਮਰਕੁਸ ਦੀ ਇੰਜੀਲ 1:26 - ਪੰਜਾਬੀ ਮੌਜੂਦਾ ਤਰਜਮਾ

26 ਉਹ ਦੁਸ਼ਟ ਆਤਮਾ ਉਸ ਆਦਮੀ ਨੂੰ ਮਰੋੜ ਦੇ ਹੋਏ ਉੱਚੇ ਸ਼ਬਦ ਵਿੱਚ ਚੀਖਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

26 ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

26 ਅਸ਼ੁੱਧ ਆਤਮਾ ਨੇ ਆਦਮੀ ਨੂੰ ਝੰਜੋੜਿਆ ਅਤੇ ਉੱਚੀ ਆਵਾਜ਼ ਨਾਲ ਚੀਕ ਮਾਰ ਕੇ ਉਸ ਵਿੱਚੋਂ ਨਿੱਕਲ ਗਈ ।

Viz kapitola kopírovat

Punjabi Standard Bible

26 ਤਦ ਉਹ ਭ੍ਰਿਸ਼ਟ ਆਤਮਾ ਉਸ ਮਨੁੱਖ ਨੂੰ ਮਰੋੜਦੀ ਅਤੇ ਉੱਚੀ ਅਵਾਜ਼ ਨਾਲ ਚੀਕਾਂ ਮਾਰਦੀ ਹੋਈ ਉਸ ਵਿੱਚੋਂ ਨਿੱਕਲ ਗਈ।

Viz kapitola kopírovat

ਪਵਿੱਤਰ ਬਾਈਬਲ

26 ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।

Viz kapitola kopírovat




ਮਰਕੁਸ ਦੀ ਇੰਜੀਲ 1:26

Následuj nás:

Reklamy


Reklamy