ਮਰਕੁਸ ਦੀ ਇੰਜੀਲ 1:29 - ਪੰਜਾਬੀ ਮੌਜੂਦਾ ਤਰਜਮਾ29 ਪ੍ਰਾਰਥਨਾ ਸਥਾਨ ਤੋਂ ਨਿਕਲ ਕੇ ਉਹ ਸਿੱਧੇ ਯਾਕੋਬ ਅਤੇ ਯੋਹਨ ਦੇ ਨਾਲ ਸ਼ਿਮਓਨ ਅਤੇ ਆਂਦਰੇਯਾਸ ਦੇ ਘਰ ਗਏ। Viz kapitolaਪਵਿੱਤਰ ਬਾਈਬਲ O.V. Bible (BSI)29 ਓਹ ਝੱਟ ਸਮਾਜ ਵਿਚੋਂ ਬਾਹਰ ਨਿੱਕਲ ਕੇ ਯਾਕੂਬ ਅਰ ਯੂਹੰਨਾ ਸਣੇ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ। Viz kapitolaਪਵਿੱਤਰ ਬਾਈਬਲ (Revised Common Language North American Edition)29 ਯਿਸੂ ਇਕਦਮ ਪ੍ਰਾਰਥਨਾ ਘਰ ਤੋਂ ਬਾਹਰ ਆਉਣ ਦੇ ਬਾਅਦ, ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਗਏ । ਯਾਕੂਬ ਅਤੇ ਯੂਹੰਨਾ ਵੀ ਉਹਨਾਂ ਦੇ ਨਾਲ ਸਨ । Viz kapitolaPunjabi Standard Bible29 ਫਿਰ ਤੁਰੰਤ ਸਭਾ-ਘਰ ਵਿੱਚੋਂ ਨਿੱਕਲ ਕੇ ਉਹ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। Viz kapitolaਪਵਿੱਤਰ ਬਾਈਬਲ29 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। Viz kapitola |