ਮਰਕੁਸ ਦੀ ਇੰਜੀਲ 1:31 - ਪੰਜਾਬੀ ਮੌਜੂਦਾ ਤਰਜਮਾ31 ਯਿਸ਼ੂ ਉਸ ਦੇ ਕੋਲ ਆਏ, ਉਸ ਦਾ ਹੱਥ ਫੜ ਕੇ ਉਸ ਨੂੰ ਚੁੱਕਿਆ ਅਤੇ ਉਸ ਦਾ ਬੁਖਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ। Viz kapitolaਪਵਿੱਤਰ ਬਾਈਬਲ O.V. Bible (BSI)31 ਅਰ ਉਹ ਕੋਲ ਆਇਆ ਅਤੇ ਉਹ ਨੂੰ ਹੱਥੋਂ ਫੜ ਕੇ ਉਠਾਲਿਆ ਤਾਂ ਉਹ ਦਾ ਤਾਪ ਲਹਿ ਗਿਆ ਅਤੇ ਉਹ ਨੇ ਉਨ੍ਹਾਂ ਦੀ ਖ਼ਾਤਰ ਕੀਤੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। Viz kapitolaਪਵਿੱਤਰ ਬਾਈਬਲ (Revised Common Language North American Edition)31 ਉਹ ਉੁਸ ਦੇ ਕੋਲ ਆਏੇ ਅਤੇ ਹੱਥ ਤੋਂ ਫੜ ਕੇ ਉਸ ਨੂੰ ਉਠਾਇਆ । ਉਸ ਦਾ ਬੁਖ਼ਾਰ ਉਸੇ ਸਮੇਂ ਉਤਰ ਗਿਆ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗੀ । Viz kapitolaPunjabi Standard Bible31 ਤਦ ਉਸ ਨੇ ਕੋਲ ਆ ਕੇ ਉਸ ਨੂੰ ਹੱਥ ਫੜ ਕੇ ਉਠਾਇਆ ਤਾਂ ਉਸ ਦਾ ਬੁਖਾਰ ਉੱਤਰ ਗਿਆ ਤੇ ਉਹ ਉਨ੍ਹਾਂ ਦੀ ਟਹਿਲ ਸੇਵਾ ਕਰਨ ਲੱਗੀ। Viz kapitolaਪਵਿੱਤਰ ਬਾਈਬਲ31 ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ। Viz kapitola |