Online Bible

- Reklamy -




ਮਰਕੁਸ ਦੀ ਇੰਜੀਲ 1:34 - ਪੰਜਾਬੀ ਮੌਜੂਦਾ ਤਰਜਮਾ

34 ਅਤੇ ਯਿਸ਼ੂ ਨੇ ਬਹੁਤਿਆਂ ਨੂੰ ਅਨੇਕਾਂ ਰੋਗਾਂ ਤੋਂ ਚੰਗਾ ਕੀਤਾ ਅਤੇ ਅਨੇਕ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ। ਪਰ ਯਿਸ਼ੂ ਨੇ ਦੁਸ਼ਟ ਆਤਮਾਵਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਉਹ ਯਿਸ਼ੂ ਨੂੰ ਪਛਾਣਦੀਆਂ ਸੀ ਕਿ ਉਹ ਕੌਣ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

34 ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਜਿਹੜੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਨਾਲ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਨੂੰ ਕੱਢਿਆ ਅਤੇ ਉਹਨਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਯਿਸੂ ਨੂੰ ਪਛਾਣਦੀਆਂ ਸਨ ਕਿ ਉਹ ਕੌਣ ਸਨ ।

Viz kapitola kopírovat

Punjabi Standard Bible

34 ਤਦ ਉਸ ਨੇ ਬਹੁਤਿਆਂ ਨੂੰ ਜਿਹੜੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਸਨ, ਚੰਗਾ ਕੀਤਾ ਅਤੇ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਉਸ ਨੂੰ ਪਛਾਣਦੀਆਂ ਸਨ।

Viz kapitola kopírovat

ਪਵਿੱਤਰ ਬਾਈਬਲ

34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।

Viz kapitola kopírovat




ਮਰਕੁਸ ਦੀ ਇੰਜੀਲ 1:34

Následuj nás:

Reklamy


Reklamy