Online Bible

- Reklamy -




ਮਰਕੁਸ ਦੀ ਇੰਜੀਲ 1:38 - ਪੰਜਾਬੀ ਮੌਜੂਦਾ ਤਰਜਮਾ

38 ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਆਪਾਂ ਹੋਰ ਕਿੱਤੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਉੱਥੇ ਵੀ ਮੈਂ ਪ੍ਰਚਾਰ ਕਰ ਸਕਾਂ ਕਿਉਂਕਿ ਇਸ ਕਰਕੇ ਮੈਂ ਆਇਆ ਹਾਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

38 ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

38 ਯਿਸੂ ਨੇ ਉਹਨਾਂ ਨੂੰ ਕਿਹਾ, “ਆਓ, ਅਸੀਂ ਨੇੜੇ ਦੇ ਪਿੰਡਾਂ ਨੂੰ ਚੱਲੀਏ ਤਾਂ ਜੋ ਮੈਂ ਉੱਥੇ ਵੀ ਪ੍ਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਆਇਆ ਹਾਂ ।”

Viz kapitola kopírovat

Punjabi Standard Bible

38 ਤਦ ਉਸ ਨੇ ਉਨ੍ਹਾਂ ਨੂੰ ਕਿਹਾ,“ਆਓ, ਅਸੀਂ ਕਿਸੇ ਹੋਰ ਪਾਸੇ ਨੇੜੇ ਦੇ ਪਿੰਡਾਂ ਨੂੰ ਚੱਲੀਏ ਤਾਂਕਿ ਮੈਂ ਉੱਥੇ ਵੀ ਪ੍ਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਆਇਆ ਹਾਂ।”

Viz kapitola kopírovat

ਪਵਿੱਤਰ ਬਾਈਬਲ

38 ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸੱਕਾਂ ਜਿਸ ਲਈ ਮੈਂ ਆਇਆ ਹਾਂ।”

Viz kapitola kopírovat




ਮਰਕੁਸ ਦੀ ਇੰਜੀਲ 1:38

Následuj nás:

Reklamy


Reklamy