Online Bible

- Reklamy -




ਮਰਕੁਸ ਦੀ ਇੰਜੀਲ 1:39 - ਪੰਜਾਬੀ ਮੌਜੂਦਾ ਤਰਜਮਾ

39 ਇਸ ਲਈ ਉਸਨੇ ਸਾਰੇ ਗਲੀਲ ਵਿੱਚ ਜਾ ਕੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕੀਤਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

39 ਤਾਂ ਉਹ ਸਾਰੀ ਗਲੀਲ ਵਿੱਚ ਉਨ੍ਹਾਂ ਦੀਆਂ ਸਮਾਜਾਂ ਵਿੱਚ ਜਾ ਕੇ ਮਨਾਦੀ ਕਰਦਾ ਅਰ ਭੂਤਾਂ ਨੂੰ ਕੱਢਦਾ ਸੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

39 ਇਸ ਲਈ ਉਹ ਸਾਰੇ ਗਲੀਲ ਵਿੱਚ ਗਏ ਅਤੇ ਉਹਨਾਂ ਦੇ ਪ੍ਰਾਰਥਨਾ ਘਰਾਂ ਵਿੱਚ ਪ੍ਰਚਾਰ ਕੀਤਾ ਅਤੇ ਅਸ਼ੁੱਧ ਆਤਮਾਵਾਂ ਨੂੰ ਕੱਢਿਆ ।

Viz kapitola kopírovat

Punjabi Standard Bible

39 ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਸਭਾ-ਘਰਾਂ ਵਿੱਚ ਜਾ ਕੇ ਪ੍ਰਚਾਰ ਕਰਦਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਦਾ ਸੀ।

Viz kapitola kopírovat

ਪਵਿੱਤਰ ਬਾਈਬਲ

39 ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸ ਨੇ ਲੋਕਾਂ ਵਿੱਚੋਂ ਭੂਤ ਕੱਢੇ।

Viz kapitola kopírovat




ਮਰਕੁਸ ਦੀ ਇੰਜੀਲ 1:39

Následuj nás:

Reklamy


Reklamy