ਮਰਕੁਸ ਦੀ ਇੰਜੀਲ 1:4 - ਪੰਜਾਬੀ ਮੌਜੂਦਾ ਤਰਜਮਾ4 ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ, ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)4 ਯੂਹੰਨਾ ਆਇਆ ਜਿਹੜਾ ਸੁੰਨਸਾਨ ਥਾਂ ਵਿੱਚ ਪ੍ਰਚਾਰ ਕਰਦਾ ਅਤੇ ਬਪਤਿਸਮਾ ਦਿੰਦਾ ਸੀ । ਉਸ ਨੇ ਲੋਕਾਂ ਨੂੰ ਕਿਹਾ, “ਆਪਣੇ ਬੁਰੇ ਕੰਮਾਂ ਨੂੰ ਤਿਆਗੋ ਅਤੇ ਬਪਤਿਸਮਾ ਲਓ ਤਾਂ ਜੋ ਪਰਮੇਸ਼ਰ ਤੁਹਾਡੇ ਪਾਪਾਂ ਨੂੰ ਮਾਫ਼ ਕਰਨ ।” Viz kapitolaPunjabi Standard Bible4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ। Viz kapitolaਪਵਿੱਤਰ ਬਾਈਬਲ4 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ। Viz kapitola |