ਮਰਕੁਸ ਦੀ ਇੰਜੀਲ 1:6 - ਪੰਜਾਬੀ ਮੌਜੂਦਾ ਤਰਜਮਾ6 ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਯੂਹੰਨਾ ਦੇ ਬਸਤ੍ਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਨਾਲ ਸੀ ਅਤੇ ਉਹ ਟਿੱਡੀਆਂ ਅਰ ਬਣ ਦਾ ਸ਼ਹਿਤ ਖਾਂਦਾ ਹੁੰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)6 ਯੂਹੰਨਾ ਊਠ ਦੇ ਵਾਲਾਂ ਦਾ ਬਣਿਆ ਹੋਇਆ ਚੋਗਾ ਪਾਉਂਦਾ ਅਤੇ ਚਮੜੇ ਦੀ ਪੇਟੀ ਆਪਣੇ ਲੱਕ ਦੁਆਲੇ ਬੰਨ੍ਹਦਾ ਸੀ । ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ । Viz kapitolaPunjabi Standard Bible6 ਯੂਹੰਨਾ ਊਠ ਦੇ ਵਾਲਾਂ ਦਾ ਪਹਿਰਾਵਾ ਪਹਿਨਦਾ ਤੇ ਆਪਣੇ ਲੱਕ ਦੁਆਲੇ ਚਮੜੇ ਦਾ ਕਮਰਬੰਦ ਬੰਨ੍ਹਦਾ ਸੀ ਅਤੇ ਉਹ ਟਿੱਡੀਆਂ ਤੇ ਜੰਗਲੀ ਸ਼ਹਿਦ ਖਾਂਦਾ ਸੀ। Viz kapitolaਪਵਿੱਤਰ ਬਾਈਬਲ6 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ। Viz kapitola |