Online Bible

- Reklamy -




ਫਿਲੇਮੋਨ 1:1 - ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ ਦੀ ਵੱਲੋਂ, ਜੋ ਮਸੀਹ ਯਿਸ਼ੂ ਦੀ ਸੇਵਾ ਖ਼ਾਤਰ ਕੈਦ ਵਿੱਚ ਹੈ, ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ। ਇਹ ਪੱਤਰ ਸਾਡੇ ਪਿਆਰੇ ਮਿੱਤਰ ਅਤੇ ਖੁਸ਼ਖ਼ਬਰੀ ਦੇ ਕੰਮ ਵਿੱਚ ਸਾਥੀ-ਕਰਮਚਾਰੀ ਫਿਲੇਮੋਨ ਨੂੰ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਜਿਹੜਾ ਮਸੀਹ ਯਿਸੂ ਦਾ ਬੰਧੂਆ ਹਾਂ ਅਤੇ ਭਰਾ ਤਿਮੋਥਿਉਸ । ਅੱਗੇ ਜੋਗ ਫਿਲੇਮੋਨ ਸਾਡੇ ਪਿਆਰੇ ਅਤੇ ਨਾਲ ਦੇ ਕੰਮ ਕਰਨ ਵਾਲੇ ਨੂੰ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ ਦੇ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹੈ ਅਤੇ ਸਾਡੇ ਭਰਾ ਤਿਮੋਥਿਉਸ ਦੇ ਵੱਲੋਂ, ਸਾਡੇ ਪਿਆਰੇ ਮਿੱਤਰ ਅਤੇ ਸਾਥੀ ਸੇਵਕ ਫ਼ਿਲੇਮੋਨ ਨੂੰ,

Viz kapitola kopírovat

Punjabi Standard Bible

1 ਮੈਂ ਪੌਲੁਸ ਜੋ ਯਿਸੂ ਮਸੀਹ ਦਾ ਕੈਦੀ ਹਾਂ ਅਤੇ ਭਾਈ ਤਿਮੋਥਿਉਸ ਵੱਲੋਂ ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫਿਲੇਮੋਨ ਨੂੰ

Viz kapitola kopírovat

ਪਵਿੱਤਰ ਬਾਈਬਲ

1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।

Viz kapitola kopírovat




ਫਿਲੇਮੋਨ 1:1

Následuj nás:

Reklamy


Reklamy