ਫਿਲੇਮੋਨ 1:12 - ਪੰਜਾਬੀ ਮੌਜੂਦਾ ਤਰਜਮਾ12 ਮੈਂ ਉਸਨੂੰ ਜਿਹੜਾ ਮੇਰੇ ਕਲੇਜੇ ਦਾ ਟੁੱਕੜਾ ਹੈ, ਤੇਰੇ ਕੋਲ ਵਾਪਸ ਭੇਜ ਰਿਹਾ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)12 ਖੁਦ ਉਸੇ ਨੂੰ ਮਾਨੋ ਆਪਣੇ ਕਲੇਜੇ ਦੇ ਟੁਕੜੇ ਨੂੰ ਮੈਂ ਤੇਰੇ ਕੋਲ ਮੋੜ ਘੱਲਿਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)12 ਹੁਣ ਉਸ ਨੂੰ ਮੈਂ ਤੇਰੇ ਕੋਲ ਵਾਪਸ ਭੇਜ ਰਿਹਾ ਹਾਂ ਜਿਹੜਾ ਮੇਰੇ ਦਿਲ ਦਾ ਟੁਕੜਾ ਹੈ । Viz kapitolaPunjabi Standard Bible12 ਮੈਂ ਉਸ ਨੂੰ ਜੋ ਮੇਰੇ ਦਿਲ ਦਾ ਟੁਕੜਾ ਹੈ ਤੇਰੇ ਕੋਲ ਵਾਪਸ ਭੇਜ ਦਿੱਤਾ ਹੈ। Viz kapitolaਪਵਿੱਤਰ ਬਾਈਬਲ12 ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ। Viz kapitola |