Online Bible

- Reklamy -




ਫਿਲੇਮੋਨ 1:14 - ਪੰਜਾਬੀ ਮੌਜੂਦਾ ਤਰਜਮਾ

14 ਪਰ ਮੈਂ ਤੇਰੀ ਸਹਿਮਤੀ ਤੋਂ ਬਗੈਰ ਕੁਝ ਵੀ ਨਹੀਂ ਕਰਨਾ ਚਾਹੁੰਦਾ, ਤਾਂ ਜੋ ਤੇਰੀ ਕੋਈ ਵੀ ਭਲਾਈ ਮਜ਼ਬੂਰੀ ਨਾਲ ਨਹੀਂ, ਪਰ ਸਵੈ ਇੱਛਾ ਨਾਲ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਪਰ ਤੇਰੀ ਸਲਾਹ ਬਿਨਾ ਮੈਂ ਕੁਝ ਕਰਨਾ ਨਾ ਚਾਹਿਆ ਤਾਂ ਜੋ ਤੇਰਾ ਉਪਕਾਰ ਲਚਾਰੀ ਤੋਂ ਨਹੀਂ ਸਗੋਂ ਰਜ਼ਾਮੰਦੀ ਨਾਲ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਪਰ ਮੈਂ ਇਹ ਸਭ ਤੇਰੀ ਸਹਿਮਤੀ ਤੋਂ ਬਿਨਾਂ ਨਹੀਂ ਕਰਨਾ ਚਾਹੁੰਦਾ ਸੀ ਤਾਂ ਜੋ ਇਹ ਭਲਾਈ ਜਿਹੜੀ ਤੂੰ ਕਰੇਂ ਉਹ ਮਜਬੂਰੀ ਵਿੱਚ ਨਹੀਂ ਸਗੋਂ ਤੇਰੀ ਆਪਣੀ ਇੱਛਾ ਦੇ ਨਾਲ ਹੋਵੇ ।

Viz kapitola kopírovat

Punjabi Standard Bible

14 ਪਰ ਤੇਰੀ ਸਹਿਮਤੀ ਤੋਂ ਬਿਨਾਂ ਮੈਂ ਕੁਝ ਨਾ ਕਰਨਾ ਚਾਹਿਆ, ਤਾਂਕਿ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ ਸਗੋਂ ਸਵੈ-ਇੱਛਾ ਨਾਲ ਹੋਵੇ।

Viz kapitola kopírovat

ਪਵਿੱਤਰ ਬਾਈਬਲ

14 ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।

Viz kapitola kopírovat




ਫਿਲੇਮੋਨ 1:14

Následuj nás:

Reklamy


Reklamy