ਫਿਲੇਮੋਨ 1:18 - ਪੰਜਾਬੀ ਮੌਜੂਦਾ ਤਰਜਮਾ18 ਜੇ ਉਸਨੇ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਤੇਰਾ ਕੋਈ ਰਿਣੀ ਹੈ, ਤਾਂ ਉਹ ਨੂੰ ਮੇਰੇ ਖ਼ਾਤੇ ਲਿਖ ਲਵੀਂ। Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਜੇ ਉਹ ਨੇ ਤੇਰਾ ਕੁਝ ਵਿਗਾੜਿਆ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ ਤਾਂ ਉਹ ਨੂੰ ਮੇਰੇ ਨਾਉਂ ਲਿਖ ਛੱਡੀਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ। Viz kapitolaਪਵਿੱਤਰ ਬਾਈਬਲ (Revised Common Language North American Edition)18 ਜੇਕਰ ਉਸ ਨੇ ਤੇਰੇ ਨਾਲ ਕੋਈ ਗ਼ਲਤ ਵਰਤਾਅ ਕੀਤਾ ਹੈ ਜਾਂ ਉਸ ਦੇ ਵੱਲ ਤੇਰਾ ਕੁਝ ਨਿਕਲਦਾ ਹੈ ਤਾਂ ਤੂੰ ਉਹ ਮੇਰੇ ਖਾਤੇ ਵਿੱਚ ਲਿਖ ਦੇ । Viz kapitolaPunjabi Standard Bible18 ਪਰ ਜੇ ਉਸ ਨੇ ਕਿਸੇ ਗੱਲ ਵਿੱਚ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਕੁਝ ਦੇਣਾ ਹੈ ਤਾਂ ਮੇਰੇ ਲੇਖੇ ਲਿਖ ਦੇ। Viz kapitolaਪਵਿੱਤਰ ਬਾਈਬਲ18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ। Viz kapitola |