ਫਿਲੇਮੋਨ 1:4 - ਪੰਜਾਬੀ ਮੌਜੂਦਾ ਤਰਜਮਾ4 ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ, Viz kapitolaਪਵਿੱਤਰ ਬਾਈਬਲ O.V. Bible (BSI)4 ਤੇਰੀ ਪ੍ਰੀਤ ਅਤੇ ਨਿਹਚਾ ਜੋ ਪ੍ਰਭੁ ਯਿਸੂ ਉੱਤੇ ਅਤੇ ਸਭਨਾਂ ਸੰਤਾਂ ਦੇ ਨਾਲ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)4 ਮੈਂ ਤੈਨੂੰ ਹਮੇਸ਼ਾ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ । ਮੈਂ ਤੇਰੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ Viz kapitolaPunjabi Standard Bible4 ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੈਨੂੰ ਯਾਦ ਕਰਦਿਆਂ ਹਮੇਸ਼ਾ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ। Viz kapitolaਪਵਿੱਤਰ ਬਾਈਬਲ4 ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ। Viz kapitola |