ਫਿਲੇਮੋਨ 1:5 - ਪੰਜਾਬੀ ਮੌਜੂਦਾ ਤਰਜਮਾ5 ਕਿਉਂਕਿ ਮੈਂ ਉਸਦੇ ਸਾਰੇ ਪਵਿੱਤਰ ਲੋਕਾਂ ਲਈ ਤੁਹਾਡੇ ਪਿਆਰ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਬਾਰੇ ਸੁਣਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)5 ਉਹ ਦੀ ਖਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਂ ਵਿੱਚ ਤੇਰੀ ਗੱਲ ਕਰਦਿਆਂ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਮੈਨੂੰ ਪ੍ਰਭੂ ਯਿਸੂ ਦੇ ਵਿੱਚ ਤੇਰੇ ਵਿਸ਼ਵਾਸ ਅਤੇ ਪਰਮੇਸ਼ਰ ਦੇ ਸਭ ਲੋਕਾਂ ਦੇ ਨਾਲ ਤੇਰੇ ਪਿਆਰ ਦੇ ਬਾਰੇ ਪਤਾ ਲੱਗਦਾ ਰਹਿੰਦਾ ਹੈ । Viz kapitolaPunjabi Standard Bible5 ਮੈਂ ਤੇਰੇ ਉਸ ਪ੍ਰੇਮ ਅਤੇ ਵਿਸ਼ਵਾਸ ਦੇ ਵਿਖੇ ਸੁਣਦਾ ਹਾਂ ਜਿਹੜਾ ਤੂੰ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਪ੍ਰਤੀ ਰੱਖਦਾ ਹੈਂ। Viz kapitolaਪਵਿੱਤਰ ਬਾਈਬਲ5 ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। Viz kapitola |