ਫਿਲੇਮੋਨ 1:6 - ਪੰਜਾਬੀ ਮੌਜੂਦਾ ਤਰਜਮਾ6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੀ ਨਿਹਚਾ ਵਿੱਚ ਤੁਹਾਡੀ ਭਾਈਵਾਲੀ ਮਸੀਹ ਦੀ ਖ਼ਾਤਰ ਜਿਹੜੀਆਂ ਵੀ ਅਸੀਂ ਚੰਗੀਆਂ ਗੱਲਾਂ ਸਾਂਝੀਆਂ ਕਰਦੇ ਹਾਂ ਉਸ ਬਾਰੇ ਤੁਹਾਡੀ ਸਮਝ ਨੂੰ ਡੂੰਘਾ ਕਰਨ ਵਿੱਚ ਪ੍ਰਭਾਵਸ਼ਾਲੀ ਹੋਵੇ। Viz kapitolaਪਵਿੱਤਰ ਬਾਈਬਲ O.V. Bible (BSI)6 ਭਈ ਤੇਰੀ ਨਿਹਚਾ ਦੀ ਸਾਂਝ ਤੁਹਾਡੀ ਹਰੇਕ ਨੇਕੀ ਦੀ ਪਛਾਣ ਵਿੱਚ ਮਸੀਹ ਦੇ ਲਈ ਗੁਣਕਾਰ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)6 ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਸਾਨੂੰ ਮਸੀਹ ਦੇ ਦੁਆਰਾ ਮਿਲੀ ਹਰ ਅਸੀਸ ਦੀ ਸਮਝ ਵਿੱਚ ਹੋਰ ਡੂੰਘਾਈ ਤੱਕ ਲੈ ਜਾਵੇ । Viz kapitolaPunjabi Standard Bible6 ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਉਸ ਹਰੇਕ ਭਲਾਈ ਦੀ ਪਛਾਣ ਦੁਆਰਾ ਜਿਹੜੀ ਸਾਡੇ ਵਿੱਚ ਹੈ, ਮਸੀਹ ਦੇ ਲਈ ਪ੍ਰਭਾਵਸ਼ਾਲੀ ਹੋਵੇ। Viz kapitolaਪਵਿੱਤਰ ਬਾਈਬਲ6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ। Viz kapitola |