ਫਿਲੇਮੋਨ 1:9 - ਪੰਜਾਬੀ ਮੌਜੂਦਾ ਤਰਜਮਾ9 ਫਿਰ ਵੀ ਮੈਂ ਤੈਨੂੰ ਪਿਆਰ ਦੇ ਅਧਾਰ ਤੇ ਅਪੀਲ ਕਰਨਾ ਪਸੰਦ ਕਰਦਾ ਹਾਂ। ਇਹ ਪੌਲੁਸ ਤੋਂ ਇਲਾਵਾ ਹੋਰ ਕੋਈ ਨਹੀਂ ਹੈ ਜੋ ਇੱਕ ਬੁੱਢਾ ਆਦਮੀ ਅਤੇ ਹੁਣ ਮਸੀਹ ਯਿਸ਼ੂ ਦਾ ਕੈਦੀ ਵੀ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)9 ਪਰ ਪ੍ਰੇਮ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਹੁਣ ਮਸੀਹ ਯਿਸੂ ਦਾ ਬੰਧੂਆ ਵੀ ਹੋ ਕੇ ਬੇਨਤੀ ਕਰਦਾ ਹਾਂ - Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)9 ਪਰ ਕਿਉਂਕਿ ਮੈਂ ਤੈਨੂੰ ਪਿਆਰ ਕਰਦਾ ਹਾਂ ਇਸ ਲਈ ਮੈਂ, ਬਜ਼ੁਰਗ ਪੌਲੁਸ ਜਿਹੜਾ ਇਸ ਸਮੇਂ ਮਸੀਹ ਯਿਸੂ ਦੇ ਕਾਰਨ ਕੈਦ ਵਿੱਚ ਹਾਂ, ਤੈਨੂੰ ਬੇਨਤੀ ਕਰਦਾ ਹਾਂ । Viz kapitolaPunjabi Standard Bible9 ਫਿਰ ਵੀ ਮੈਂ ਪ੍ਰੇਮ ਦੇ ਕਰਕੇ ਤੈਨੂੰ ਬੇਨਤੀ ਕਰਦਾ ਹਾਂ। ਮੈਂ ਪੌਲੁਸ ਜੋ ਐਨਾ ਬਜ਼ੁਰਗ ਅਤੇ ਹੁਣ ਮਸੀਹ ਯਿਸੂ ਦਾ ਕੈਦੀ ਵੀ ਹਾਂ, Viz kapitolaਪਵਿੱਤਰ ਬਾਈਬਲ9 ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ। Viz kapitola |