ਫ਼ਿਲਿੱਪੈ 1:1 - ਪੰਜਾਬੀ ਮੌਜੂਦਾ ਤਰਜਮਾ1 ਇਹ ਪੱਤਰ ਪੌਲੁਸ ਦੇ ਵੱਲੋਂ, ਅਤੇ ਤਿਮੋਥਿਉਸ, ਮਸੀਹ ਯਿਸ਼ੂ ਦਾ ਸੇਵਕ, ਫ਼ਿਲਿੱਪੀ ਸ਼ਹਿਰ ਵਿਖੇ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ, ਨਿਗਾਹਬਾਨਾਂ ਅਤੇ ਸੇਵਕਾਂ ਸਣੇ: Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਅਰ ਤਿਮੋਥਿਉਸ ਮਸੀਹ ਯਿਸੂ ਦੇ ਦਾਸ, ਅੱਗੇ ਜੋਗ ਫ਼ਿਲਿੱਪੈ ਵਿੱਚ ਦੇ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦਿਆਂ ਨਿਗਾਹਬਾਨਾਂ ਅਤੇ ਸੇਵਕਾਂ ਸਣੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ। Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਅਤੇ ਤਿਮੋਥਿਉਸ ਦੇ ਵਲੋਂ, ਜਿਹੜੇਮਸੀਹ ਯਿਸੂ ਦੇ ਸੇਵਕ ਹਨ, ਫ਼ਿਲਿੱਪੈ ਦੇ ਸਾਰੇ ਲੋਕਾਂ, ਉਹਨਾਂ ਦੇ ਨਿਗਾਹਬਾਨਾਂ ਅਤੇ ਸੇਵਾਦਾਰਾਂ ਨੂੰ ਜਿਹੜੇ ਮਸੀਹ ਯਿਸੂ ਦੇ ਵਿੱਚ ਹੋਣ ਦੇ ਕਾਰਨ ਪਰਮੇਸ਼ਰ ਦੇ ਲੋਕ ਹਨ, Viz kapitolaPunjabi Standard Bible1 ਮਸੀਹ ਯਿਸੂ ਦੇ ਬੰਧੂਏ ਦਾਸਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ ਮਸੀਹ ਯਿਸੂ ਵਿੱਚ ਸਭਨਾਂ ਸੰਤਾਂ ਨੂੰ ਅਤੇ ਉਨ੍ਹਾਂ ਨਿਗਰਾਨਾਂ ਅਤੇ ਡੀਕਨਾਂ ਨੂੰ ਜਿਹੜੇ ਫ਼ਿਲਿੱਪੈ ਵਿੱਚ ਰਹਿੰਦੇ ਹਨ; Viz kapitolaਪਵਿੱਤਰ ਬਾਈਬਲ1 ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ। Viz kapitola |