ਪ੍ਰਕਾਸ਼ ਪੱਤਰ 1:14 - ਪੰਜਾਬੀ ਮੌਜੂਦਾ ਤਰਜਮਾ14 ਉਸ ਦੇ ਸਿਰ ਦੇ ਵਾਲ ਉੱਨ ਵਰਗੇ ਅਤੇ ਬਰਫ਼ ਵਰਗੇ ਚਿੱਟੇ ਸਨ, ਅਤੇ ਉਸ ਦੀਆਂ ਅੱਖਾਂ ਬਲਦੀ ਅੱਗ ਵਰਗੀਆਂ ਸਨ। Viz kapitolaਪਵਿੱਤਰ ਬਾਈਬਲ O.V. Bible (BSI)14 ਉਹ ਦਾ ਸਿਰ ਅਤੇ ਵਾਲ ਚਿੱਟੀ ਉੱਨ ਦੀ ਨਿਆਈਂ ਚਿੱਟੇ ਸਗੋਂ ਬਰਫ ਦੇ ਸਮਾਨ ਸਨ ਅਤੇ ਉਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)14 ਉਹਨਾਂ ਦੇ ਸਿਰ ਦੇ ਵਾਲ ਉੱਨ ਦੀ ਤਰ੍ਹਾਂ ਅਤੇ ਬਰਫ਼ ਦੀ ਤਰ੍ਹਾਂ ਚਿੱਟੇ ਸਨ ਅਤੇ ਉਹਨਾਂ ਦੀਆਂ ਅੱਖਾਂ ਵਿੱਚ ਅੱਗ ਵਰਗੀ ਚਮਕ ਸੀ । Viz kapitolaPunjabi Standard Bible14 ਉਸ ਦਾ ਸਿਰ ਅਤੇ ਵਾਲ ਉੱਨ ਵਾਂਗ ਚਿੱਟੇ ਅਤੇ ਬਰਫ਼ ਵਾਂਗ ਸਫ਼ੇਦ ਸਨ ਅਤੇ ਉਸ ਦੀਆਂ ਅੱਖਾਂ ਅੱਗ ਦੀ ਲਾਟ ਜਿਹੀਆਂ ਸਨ; Viz kapitolaਪਵਿੱਤਰ ਬਾਈਬਲ14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ। Viz kapitola |