Online Bible

- Reklamy -




ਪ੍ਰਕਾਸ਼ ਪੱਤਰ 1:17 - ਪੰਜਾਬੀ ਮੌਜੂਦਾ ਤਰਜਮਾ

17 ਜਦੋਂ ਮੈਂ ਉਸ ਨੂੰ ਵੇਖਿਆ, ਮੈਂ ਉਸ ਦੇ ਪੈਰਾਂ ਵਿੱਚ ਡਿੱਗਿਆ ਜਿਵੇਂ ਕਿ ਮੈਂ ਮਰ ਗਿਆ ਹੋਵਾਂ। ਫਿਰ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ: “ਨਾ ਡਰ। ਮੈਂ ਪਹਿਲਾਂ ਅਤੇ ਆਖਰੀ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

17 ਜਦੋਂ ਮੈਂ ਉਹਨਾਂ ਨੂੰ ਦੇਖਿਆ ਤਾਂ ਮੈਂ ਉਹਨਾਂ ਦੇ ਚਰਨਾਂ ਵਿੱਚ ਮੁਰਦੇ ਦੀ ਤਰ੍ਹਾਂ ਡਿੱਗ ਪਿਆ ਪਰ ਉਹਨਾਂ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ, “ਨਾ ਡਰ ! ਮੈਂ ਆਦਿ ਅਤੇ ਅੰਤ ਹਾਂ ।

Viz kapitola kopírovat

Punjabi Standard Bible

17 ਜਦੋਂ ਮੈਂ ਉਸ ਨੂੰ ਵੇਖਿਆ ਤਾਂ ਇੱਕ ਮੁਰਦੇ ਵਾਂਗ ਉਸ ਦੇ ਪੈਰਾਂ 'ਤੇ ਡਿੱਗ ਪਿਆ। ਤਦ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ,“ਨਾ ਡਰ! ਮੈਂ ਹੀ ਪਹਿਲਾ ਅਤੇ ਆਖਰੀ

Viz kapitola kopírovat

ਪਵਿੱਤਰ ਬਾਈਬਲ

17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।

Viz kapitola kopírovat




ਪ੍ਰਕਾਸ਼ ਪੱਤਰ 1:17

Následuj nás:

Reklamy


Reklamy