ਪ੍ਰਕਾਸ਼ ਪੱਤਰ 1:3 - ਪੰਜਾਬੀ ਮੌਜੂਦਾ ਤਰਜਮਾ3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ। Viz kapitolaਪਵਿੱਤਰ ਬਾਈਬਲ O.V. Bible (BSI)3 ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ ਕਿਉਂਕਿ ਅੰਤ ਦਾ ਸਮਾਂ ਨੇੜੇ ਹੈ । Viz kapitolaPunjabi Standard Bible3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ, ਕਿਉਂਕਿ ਸਮਾਂ ਨੇੜੇ ਹੈ। Viz kapitolaਪਵਿੱਤਰ ਬਾਈਬਲ3 ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ। Viz kapitola |