ਪ੍ਰਕਾਸ਼ ਪੱਤਰ 1:6 - ਪੰਜਾਬੀ ਮੌਜੂਦਾ ਤਰਜਮਾ6 ਅਤੇ ਮਸੀਹ ਨੇ ਸਾਨੂੰ ਆਪਣੀ ਪਰਜਾ ਅਤੇ ਪਿਤਾ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਜਾਜਕ ਬਣਾਇਆ ਹੈ, ਉਸਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੋਵੇ! ਆਮੀਨ। Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਭਈ ਅਸੀਂ ਉਹ ਦੇ ਪਰਮੇਸ਼ੁਰ ਅਤੇ ਪਿਤਾ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪ੍ਰਾਕਰਮ ਜੁੱਗੋ ਜੁੱਗ ਹੋਵੇ!।। ਆਮੀਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। Viz kapitolaਪਵਿੱਤਰ ਬਾਈਬਲ (Revised Common Language North American Edition)6 ਅਤੇ ਜਿਹਨਾਂ ਨੇ ਸਾਨੂੰ ਆਪਣੇ ਪਰਮੇਸ਼ਰ ਅਤੇ ਪਿਤਾ ਦੀ ਸੇਵਾ ਦੇ ਲਈ ਇੱਕ ਰਾਜ ਅਤੇ ਪੁਰੋਹਿਤ ਬਣਾਇਆ, ਉਹਨਾਂ ਦੀ ਮਹਿਮਾ ਅਤੇ ਸਮਰੱਥਾ ਅਨੰਤਕਾਲ ਤੱਕ ਹੋਵੇ ! ਆਮੀਨ । Viz kapitolaPunjabi Standard Bible6 ਅਤੇ ਸਾਨੂੰ ਇੱਕ ਰਾਜ ਅਰਥਾਤ ਆਪਣੇ ਪਰਮੇਸ਼ਰ ਅਤੇ ਪਿਤਾ ਦੇ ਸਨਮੁੱਖ ਯਾਜਕ ਬਣਾਇਆ ਹੈ; ਉਸ ਦੀ ਮਹਿਮਾ ਅਤੇ ਪ੍ਰਭੁਤਾ ਯੁਗੋ-ਯੁਗ ਹੁੰਦੀ ਰਹੇ। ਆਮੀਨ। Viz kapitolaਪਵਿੱਤਰ ਬਾਈਬਲ6 ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ। Viz kapitola |