ਪ੍ਰਕਾਸ਼ ਪੱਤਰ 1:7 - ਪੰਜਾਬੀ ਮੌਜੂਦਾ ਤਰਜਮਾ7 “ਵੇਖੋ, ਉਹ ਬੱਦਲਾਂ ਦੇ ਨਾਲ ਆ ਰਿਹਾ ਹੈ,” ਅਤੇ “ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ।” ਅਤੇ ਧਰਤੀ ਦੇ ਸਾਰੇ ਲੋਕ “ਉਸ ਦੇ ਕਾਰਨ ਸੋਗ ਮਨਾਉਣਗੇ।” ਇਸ ਤਰ੍ਹਾਂ ਹੀ ਹੋਵੇਗਾ! ਆਮੀਨ। Viz kapitolaਪਵਿੱਤਰ ਬਾਈਬਲ O.V. Bible (BSI)7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ !।। ਆਮੀਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ। Viz kapitolaਪਵਿੱਤਰ ਬਾਈਬਲ (Revised Common Language North American Edition)7 ਦੇਖੋ ! ਉਹ ਬੱਦਲਾਂ ਦੇ ਉੱਤੇ ਆ ਰਹੇ ਹਨ ! ਹਰ ਇੱਕ ਅੱਖ ਉਹਨਾਂ ਨੂੰ ਦੇਖੇਗੀ ਅਤੇ ਉਹ ਵੀ ਜਿਹਨਾਂ ਨੇ ਉਹਨਾਂ ਨੂੰ ਵਿੰਨ੍ਹਿਆ ਸੀ । ਧਰਤੀ ਦੀਆਂ ਸਾਰੀਆਂ ਕੌਮਾਂ ਉਹਨਾਂ ਦੇ ਲਈ ਸੋਗ ਮਨਾਉਣਗੀਆਂ । ਹਾਂ ਇਹ ਸੱਚ ਹੈ ! ਆਮੀਨ । Viz kapitolaPunjabi Standard Bible7 ਵੇਖੋ, ਉਹ ਬੱਦਲਾਂ ਉੱਤੇ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ ਅਤੇ ਉਹ ਵੀ ਵੇਖਣਗੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ, ਆਮੀਨ। Viz kapitolaਪਵਿੱਤਰ ਬਾਈਬਲ7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ। Viz kapitola |