Online Bible

- Reklamy -




ਰੋਮੀਆਂ 1:14 - ਪੰਜਾਬੀ ਮੌਜੂਦਾ ਤਰਜਮਾ

14 ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਮੈਂ ਯੂਨਾਨੀਆਂ ਅਤੇ ਓਪਰੀਆਂ ਦਾ, ਬੁੱਧੀਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਮੇਰੀ ਜ਼ਿੰਮੇਵਾਰੀ ਯੂਨਾਨੀ ਅਤੇ ਗ਼ੈਰ ਯੂਨਾਨੀ, ਸਮਝਦਾਰਾਂ ਅਤੇ ਬੇਸਮਝਾਂ ਸਾਰਿਆਂ ਦੇ ਲਈ ਹੈ ।

Viz kapitola kopírovat

Punjabi Standard Bible

14 ਮੈਂ ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧਵਾਨਾਂ ਅਤੇ ਨਿਰਬੁੱਧਾਂ, ਦੋਹਾਂ ਦਾ ਕਰਜ਼ਦਾਰ ਹਾਂ।

Viz kapitola kopírovat

ਪਵਿੱਤਰ ਬਾਈਬਲ

14 ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ।

Viz kapitola kopírovat




ਰੋਮੀਆਂ 1:14

Následuj nás:

Reklamy


Reklamy