ਰੋਮੀਆਂ 1:19 - ਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਜੋ ਕੁਝ ਪਰਮੇਸ਼ਵਰ ਦੇ ਬਾਰੇ ਜਾਣਿਆ ਜਾ ਸਕਦਾ ਹੈ ਉਹ ਸਪੱਸ਼ਟ ਹੈ ਕਿਉਂਕਿ ਪਰਮੇਸ਼ਵਰ ਨੇ ਆਪ ਉਹਨਾਂ ਨੂੰ ਇਹ ਸਪੱਸ਼ਟ ਕੀਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਪਰਮੇਸ਼ੁਰ ਦੇ ਵਿਖੇ ਜੋ ਕੁਝ ਮਲੂਮ ਹੋ ਸੱਕਦਾ ਹੈ ਸੋ ਉਨ੍ਹਾਂ ਵਿੱਚ ਪਰਕਾਸ਼ ਹੈ ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪਰਗਟ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)19 ਕਿਉਂਕਿ ਜੋ ਕੁਝ ਮਨੁੱਖ ਪਰਮੇਸ਼ਰ ਦੇ ਬਾਰੇ ਜਾਣ ਸਕਦੇ ਹਨ, ਉਹ ਉਹਨਾਂ ਦੇ ਸਾਹਮਣੇ ਸਾਫ਼ ਪ੍ਰਗਟ ਹੈ ਕਿਉਂਕਿ ਪਰਮੇਸ਼ਰ ਨੇ ਆਪ ਇਸ ਨੂੰ ਉਹਨਾਂ ਉੱਤੇ ਪ੍ਰਗਟ ਕੀਤਾ ਹੈ । Viz kapitolaPunjabi Standard Bible19 ਇਸ ਲਈ ਪਰਮੇਸ਼ਰ ਦੇ ਵਿਖੇ ਜੋ ਕੁਝ ਜਾਣਿਆ ਜਾ ਸਕਦਾ ਹੈ ਉਹ ਉਨ੍ਹਾਂ ਉੱਤੇ ਪਰਗਟ ਹੈ, ਕਿਉਂਕਿ ਪਰਮੇਸ਼ਰ ਨੇ ਇਸ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਹੈ। Viz kapitolaਪਵਿੱਤਰ ਬਾਈਬਲ19 ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ। Viz kapitola |