ਰੋਮੀਆਂ 1:2 - ਪੰਜਾਬੀ ਮੌਜੂਦਾ ਤਰਜਮਾ2 ਖੁਸ਼ਖ਼ਬਰੀ ਜਿਸਦਾ ਪਰਮੇਸ਼ਵਰ ਨੇ ਪਹਿਲਾਂ ਹੀ ਨਬੀਆਂ ਦੁਆਰਾ ਪਵਿੱਤਰ ਪੋਥੀਆਂ ਵਿੱਚ ਵਾਅਦਾ ਕੀਤਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)2 ਜਿਹ ਦਾ ਓਨ ਆਪਣੇ ਨਬੀਆਂ ਦੇ ਰਾਹੀਂ ਧਰਮ ਪੁਸਤਕ ਵਿੱਚ ਅੱਗੋ ਹੀ ਬਚਨ ਦਿੱਤਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)2 ਸ਼ੁਭ ਸਮਾਚਾਰ ਦਾ ਵਾਅਦਾ ਪਰਮੇਸ਼ਰ ਨੇ ਪਹਿਲਾਂ ਤੋਂ ਹੀ ਆਪਣੇ ਨਬੀਆਂ ਦੁਆਰਾ ਕੀਤਾ ਜਿਵੇਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ । Viz kapitolaPunjabi Standard Bible2 ਜਿਸ ਦਾ ਵਾਇਦਾ ਉਸ ਨੇ ਪਹਿਲਾਂ ਹੀ ਪਵਿੱਤਰ ਲਿਖਤਾਂ ਵਿੱਚ ਆਪਣੇ ਨਬੀਆਂ ਦੇ ਰਾਹੀਂ ਕੀਤਾ। Viz kapitolaਪਵਿੱਤਰ ਬਾਈਬਲ2 ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ। Viz kapitola |